Psalms 102:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤਾਂ ਆਪਣੇ ਪਵਿੱਤਰ ਅਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸੁਰਗ ਤੋਂ ਧਰਤੀ ਨੂੰ ਡਿੱਠਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,