Psalms 102:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਬੰਦੀਵਾਨਾਂ ਦੀਆਂ ਪ੍ਰਾਰਥਨਾ ਸੁਣੇਗਾ। ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਸੀਰ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,