Psalms 102:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸੀਯੋਨ ਦੇ ਲੋਕ ਯਹੋਵਾਹ ਬਾਰੇ ਦੱਸਣਗੇ। ਉਹ ਯਰੂਸ਼ਲਮ ਵਿੱਚ ਉਸ ਦੇ ਨਾਮ ਦੀ ਉਸਤਤਿ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,