Psalms 102:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਤਾਕਤ ਹੀਣ ਹੋ ਗਈ ਹੈ। ਮੇਰੀ ਜ਼ਿੰਦਗੀ ਛੋਟੀ ਬਣਾ ਦਿੱਤੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।