Psalms 102:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਖਿਆ, “ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ। ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!