Psalms 102:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ। ਤੁਸੀਂ ਆਪਣੇ ਹੱਥੀਂ ਅਕਾਸ਼ ਬਣਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੁੱਢੋਂ ਹੀ ਤੈਂ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।