Psalms 102:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ। ਉਹ ਪੁਰਾਣੇ ਕੱਪੜਿਆਂ ਵਾਂਗ ਹੰਡ ਜਾਵਣਗੇ। ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ। ਉਹ ਸਾਰੇ ਹੀ ਬਦਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਾਸ ਹੋ ਜਾਣਗੇ, ਪਰ ਤੂੰ ਅਟਲ ਰਹੇਂਗਾ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!