Psalms 102:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਦਿਨ ਤਾਂ ਧੂੰਏਂ ਵਾਂਙੁ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਙੁ ਬਲਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ।