Psalms 102:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਨੀਂਦ ਨਹੀਂ ਆਉਂਦੀ। ਮੈਂ ਛੱਤ ਉੱਤੇ ਬੈਠੇ ਪੰਛੀ ਵਾਂਗ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।