Psalms 102:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ। ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਣ ਮੇਰਾ ਨਾਮ ਲੈ ਕੇ ਫਿਟਕਾਰਾਂ ਪਾਉਂਦੇ ਹਨ।