Psalms 102:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ। ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਰੋਟੀ ਵਾਂਙੁ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।