Psalms 103:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!