Psalms 103:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।