Psalms 103:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!