Psalms 103:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਚੜ੍ਹਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਸ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!