Psalms 103:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਸਾਡੀ ਸਰਿਸ਼ਟੀ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਭਈ ਅਸੀਂ ਮਿੱਟੀ ਹੀ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।