Psalms 103:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ। ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਙੁ ਉਹ ਟਹਿਕਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,