Psalms 103:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ। ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ। ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਵਾਉ ਉਹ ਦੇ ਉੱਤੇ ਵਗਦੀ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।