Psalms 103:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ। ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ। ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੀਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤ੍ਰਾਂ ਪੋਤ੍ਰਿਆਂ ਤੀਕ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,