Psalms 103:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ। ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।