Psalms 103:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ। ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਪਣੀ ਰਾਜ ਗੱਦੀ ਸੁਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।