Psalms 103:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ, ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ। ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਉਹ ਦੇ ਦੂਤੋਂ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!