Psalms 103:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ। ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੇਰੀ ਜਿੰਦ ਨੂੰ ਟੋਏ ਤੋਂ ਨਿਸਤਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।