Psalms 103:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ। ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕੀਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।