Psalms 103:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ। ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।