Psalms 104:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੈਂ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!