Psalms 104:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ। ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਰੜ ਦੇ ਸਾਰੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।