Psalms 104:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ। ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਾਖ ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।