Psalms 104:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ, ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਚਿੜੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲੰਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।