Psalms 104:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ। ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਚੇ ਪਹਾੜ ਬਣ ਬੱਕਰਿਆਂ ਲਈ ਹਨ, ਢਿਗਾਂ ਪਹਾੜੀ ਸਹਿਆਂ ਲਈ ਓਟ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।