Psalms 104:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਨੇਰੇ ਨੂੰ ਰਾਤ ਬਣਾਇਆ ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਬਣਚਰ ਦਬੀਂ ਪੈਰੀਂ ਨਿੱਕਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।