Psalms 104:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੁਆਨ ਬਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,