Psalms 104:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸੂਰਜ ਚੜ੍ਹਦਾ ਹੈ, ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਜ ਚੜ੍ਹਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚਾ ਜਾ ਬਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।