Psalms 104:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਨਸਾਨ ਆਪਣੇ ਕੰਮ ਧੰਧੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।