Psalms 104:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੈਂ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!