Psalms 104:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ ਨਿੱਕੇ ਤੇ ਵੱਡੇ ਵੱਡੇ ਜੀਵ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!