Psalms 104:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ। ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ, ਸਮੁੰਦਰ ਵਿੱਚ ਖੇਡਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਜਹਾਜ਼ ਚੱਲਦੇ ਹਨ, ਅਤੇ ਤੈਂ ਲਿਵਯਾਥਾਨ ਨੂੰ ਉਹ ਦੇ ਵਿੱਚ ਖੇਡਣ ਲਈ ਰਚਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।