Psalms 104:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ। ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਰੇ ਤੇਰੀ ਉਡੀਕ ਵਿੱਚ ਹਨ, ਭਈ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।