Psalms 104:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।