Psalms 104:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜੋ ਆਪਣਿਆਂ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾਂ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,