Psalms 104:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤੀ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਾ ਆਤਮਾ ਘੱਲਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।