Psalms 104:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,