Psalms 104:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੱਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!