Psalms 104:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ। ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!