Psalms 104:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।