Psalms 104:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ। ਬੁਰੇ ਲੋਕਾਂ ਨੂੰ ਇੱਥੋਂ ਸਦਾ ਲਈ ਦੂਰ ਚੱਲੇ ਜਾਣ ਦਿਉ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਯਹੋਵਾਹ ਦੀ ਉਸਤਤਿ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।