Psalms 104:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।