Psalms 104:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਡੁੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।