Psalms 104:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਦਬਕੇ ਨਾਲ ਨੱਠ ਗਏ, ਓਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,