Psalms 104:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਥਾਂ ਨੂੰ ਜਿਹ ਦੀ ਤੈਂ ਨੀਂਹ ਰੱਖੀ ਹੋਈ ਸੀ- ਪਹਾੜ ਉਤਾਹਾਂ ਚੜ੍ਹੇ, ਦੂਣਾਂ ਹੇਠਾਂ ਉਤਰੀਆਂ —
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,